ਸੱਚ ਦਾ ਸੱਮਰਥ
ਇੱਕ ਬਹੁਤ ਅਮੀਰ ਮਾਂ-ਬਾਪ ਦੀ ਇੱਕਲੌਤੀ ਕੁੜੀ ਸੀ ਜੋ ਕਿ ਸਾਧਾਰਣ ਸੂਰਤ ਹੋਣ ਦੇ ਕਾਰਨ ਉਹ ਆਪਣੇ ਆਪ ਨੂੰ ਸੌਹਣੀ ਦਰਸਾਉਣਾ ਚਾਹੁੰਦੀ ਸੀ ਤੇ ਅੱਜ ਉਸਨੇ ਸੌਹਣਾ ਦਿੱਸਣ ਲਈ ਪੁਰੀ ਵਾਹ ਲਾ ਦਿੱਤੀ ਉਸਦੇ ਚਮਚਿਆਂ ਨੇ ਉਸਦੀ ਪੂਰੀ ਤਾਰੀਫ ਕੀਤੀ ਕਿਸੇ ਕਿਸੇ ਨੇ ਤਾਂ ਉਸਦੀ ਤੁਲਨਾ ਅਰਸਾਂ ਦੀਆਂ ਪਰੀਆਂ ਨਾਲ ਵੀ ਕੀਤੀ । ਅੰਤ ਉਸਨੇ ਸਭ ਪਾਸਿਆਂ ਤੋਂ ਤਾਰੀਫ ਹੁੰਦੀ ਦੇਖ ਕੇ ਆਪਣੇ ਆਪ ਨੂੰ ਸ਼ੀਸੇ ਵਿੱਚ ਵੇਖਣਾ ਚਾਹਿਆ ਪਰ ਸ਼ੀਸ਼ਾ ਆਪਣੀ ਆਦਤ ਅਨੁਸਾਰ ਅੱਜ ਵੀ ਸੱਚ ਵਿਖਾ ਰਿਹਾ ਸੀ । ਉਹ ਤਾਂ ਸਾਧਾਰਣ ਹੀ ਲੱਗ ਰਹੀ ਸੀ ।
ਫਿਰ ਗੁੱਸੇ ਵਿਚ ਆ ਕੇ ਉਸਨੇ ਸ਼ੀਸ਼ੇ ਨੂੰ ਕੰਧ ਨਾਲ ਮਾਰ ਦਿੱਤਾ । ਉਸਦੀ ਹੈਰਾਨੀ ਦੀ ਕੋਈ ਸੀਮਾ ਨਾ ਰਹੀ ਜਦ ਉਸਨੇ ਵੇਖਿਆ ਕਿ ਧਰਤੀ ਉਤੇ ਪਿਆ ਕੱਲਾ ਕੱਲਾ ਸ਼ੀਸ਼ੇ ਦਾ ਟੁੱਕੜਾ ਮੁਸਕਰਾ ਕੇ ਕਹਿ ਰਿਹਾ ਸੀ, ਜੀ ਮੇਂ ਸੱਚ ਵਿਖਾਉਣ ਦਾ ਸਮਰੱਥ ਹਾਂ ।
by - Rbishnoi

0 Comments:
Post a Comment
Subscribe to Post Comments [Atom]
<< Home